07 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼)ਸੁਖਬੀਰ ਸਿੰਘ ਬਾਦਲ ਨੇ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ। ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਕੋਰ ਕਮੇਟੀ ਬਣਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦਾ ਸੰਸਦੀ ਬੋਰਡ ਵੀ ਬਣਾ ਲਿਆ ਹੈ। ਬੋਰਡ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਹੁੰਦੇ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ।
ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹੋਰਨਾਂ ਮੈਂਬਰਾਂ ਵਿੱਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।